Satnam shri whaeguru g

Satnam shri whaeguru g Contact information, map and directions, contact form, opening hours, services, ratings, photos, videos and announcements from Satnam shri whaeguru g, Business service, main bazzar, Amritsar.

01/02/2022
19/01/2022

ਇਕ ਵੇਸਵਾ ਜਿਸਤੇ ਸਾਰਾ ਮੁਲਤਾਨ ਸ਼ਹਿਰ ਮੋਹਿਤ ਸੀ,ਜਿਸ ਦੀ ਇਕ ਝਲਕ ਪਾਉਣ ਲਈ ਬੜੇ ਬੜੇ ਨਵਾਬ,ਸ਼ਹਿਜ਼ਾਦੇ,ਅਮੀਰ,ਉਲਮਾਹ ਤਰਸਦੇ ਸਨ।ਇਕ ਦਿਨ ਕਿਧਰੇ ਉਸਦੀ ਗੋਲੀ ਨੇ,ਕੱਜ਼ਰ ਬਾਰੀਕ ਨਈਂ ਸੀ ਪੀਸਿਆ,ਅੌਰ ਜੈਸੇ ਉਸ ਕੱਜ਼ਰ ਨੂੰ ਇਸ ਵੇਸਵਾ ਨੇ ਆਪਣੀ ਅੱਖੀਂ ਪਾਇਆ,ਅੱਖਾਂ ਦੇ ਵਿਚ ਰੜਕ ਪੈਦਾ ਹੋਈ।ਗੋਲੀ ਨੂੰ ਡਾਂਟਿਆ,ਦੋ ਚਾਰ ਥੱਪੜ ਵੀ ਮਾਰੇ,ਉਹ ਰੋ ਪਈ।ਰੋਣਾ ਭਲਾ ਫ਼ਕੀਰਾਂ ਨੂੰ ਕਿਥੇ ਭਾਂਵਦਾ ਹੈ,ਦੂਸਰੇ ਦਾ ਰੋਣਾ ਫ਼ਕੀਰਾਂ ਨੂੰ ਵੀ ਰੁਲਾ ਕੇ ਰੱਖ ਦੇਂਦਾ ਹੈ,ਤੜਪਾ ਕੇ ਰੱਖ ਦੇਂਦਾ ਹੈ।
ਕਹਿੰਦੇ ਨੇ ਬਾਬਾ ਫ਼ਰੀਦ ਨੇ ਰੋਕਿਆ ਉਸ ਵੇਸਵਾ ਨੂੰ,
"ਨਾ ਮਾਰ,ਇਸ ਗੋਲੀ ਨੂੰ,ਨਾ ਮਾਰ,ਇਸ ਤੇ ਤਰਸ ਖਾਹ।"
ਇਕ ਦਿਨ ਅੈਸਾ ਹੋਇਆ,ਕਬਰਸਤਾਨ ਦੀ ਪਗਡੰਡੀ ਉਤੋਂ,ਬਾਬਾ ਫ਼ਰੀਦ ਜੀ ਲੰਘੇ ਜਾ ਰਹੇ ਨੇ,ਪੈਰ ਠੋਕਰ ਖਾ ਗਏ,ਇਕ ਖੋਪਰੀ ਨਾਲ।ਨਾਲ ਕਬਰ ਸੀ,ਨੰਗੀ ਪੈ ਗਈ ਸੀ,ਮੁੱਦਤਾਂ ਦੀ ਮਿੱਟੀ ਉੱਡ ਗਈ ਸੀ।
ਨਾਲ ਦੇ ਸਾਥੀਆਂ ਨੇ ਕਹਿ ਦਿੱਤਾ,
"ਬਾਬਾ ਜੀ ! ਇਹ ਤੇ ਉਸ ਵੇਸਵਾ ਦੀ ਕਬਰ ਹੈ,ਜਿਸ ਤੇ ਸਾਰਾ ਈ ਮੁਲਤਾਨ ਮੋਹਿਤ ਸੀ।ਜਿਸ ਦੀ ਇਕ ਝਲਕ ਪਾਉਣ ਲਈ,ਬੜੇ ਬੜੇ ਰਸਕ ਲੋਗ, ਧਨਾਢ,ਉਲਮਾਹ,ਉਮਰਾ ਤਰਸਦੇ ਸਨ।"
ਅੱਖਾਂ ਵਿਚ ਕੀੜੇ ਸਨ,ਕੁਰਬਲ ਕੁਰਬਲ ਪਏ ਕਰਨ,ਲਗਦੈ ਖੋਪਰੀ ਦੇ ਵਿਚ ਕਿਧਰੇ ਥੋੜ੍ਹਾ ਮਾਸ ਹੋਵੇਗਾ,ਤਾਹੀਂ ਇਹ ਕੀੜੇ ਮੌਜੂਦ ਸਨ।
ਫ਼ਰੀਦ ਨੂੰ ਕਹਿਣਾ ਪਿਆ,

"ਫਰੀਦਾ ਜਿਨ੍ ਲੋਇਣ ਜਗੁ ਮੋਹਿਆ ਸੇ ਲੋਇਣ ਮੈਂ ਡਿਠੁ॥
ਕਜਰ ਰੇਖ ਨ ਸਹਦੀਆ ਸੇ ਪੰਖੀ ਸੂਇ ਬਹਿਠੁ॥੧੪॥"
{ਅੰਗ ੧੩੭੮}
ਕੱਜ਼ਰ ਦੀ ਰੇਖ ਦੀ ਰੜਕ ਤੇ ਸਹਾਰ ਨਾ ਸਕੀਆਂ,ਅੈਹ ਦੇਖੋ ,ਕੀੜੇ ਮਕੌੜਿਆਂ ਨੇ,ਉਨ੍ਹਾਂ ਹੀ ਅੱਖਾਂ ਦੇ ਵਿਚ ਘਰ ਬਣਾ ਕੇ ਰੱਖੇ ਨੇ,ਆਪਣੇ ਅਾਲੵਣੇ ਬਣਾ ਕੇ ਰੱਖੇ ਨੇ।ਇਹ ਅੱਖਾਂ ਜਿਨ੍ਹਾਂ ਤੇ ਜਗਤ ਮੋਹਿਤ ਸੀ,ਜੋ ਗੁਲਾਬ ਜੈਸੀਆਂ ਸਨ, ਮ੍ਰਿਗ ਜੈਸੀਆਂ ਸਨ,ਚੰਦਰਮਾ ਜੈਸੀਆਂ ਸਨ,ਅੱਜ ਕਰੂਪਤਾ ਦਾ ਇਕ ਦ੍ਰਿਸ਼ ਪੇਸ਼ ਕਰ ਰਹੀਆਂ ਨੇ।

ਗਿ: ਸੰਤ ਸਿੰਘ ਜੀ ਮਸਕੀਨ।

05/01/2022
22/09/2016

ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ

22/07/2013
16/06/2013

ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥
ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥
ਸਿਰੀਰਾਗੁ ਮਹਲਾ ੧ ॥
ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥
ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥
ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥੧॥
ਬਾਬਾ ਮਾਇਆ ਰਚਨਾ ਧੋਹੁ ॥
ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥੧॥ ਰਹਾਉ ॥
ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥
ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥
ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥੨॥
ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥
ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥
ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥੩॥
ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥
ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥
ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥੪॥੩॥
ਸਿਰੀਰਾਗੁ ਮਹਲਾ ੧ ॥
ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥
ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ ॥
ਰਸ ਕਸ ਆਪੁ ਸਲਾਹਣਾ ਏ ਕਰਮ ਮੇਰੇ ਕਰਤਾਰ ॥੧॥
ਬਾਬਾ ਬੋਲੀਐ ਪਤਿ ਹੋਇ ॥
ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥੧॥ ਰਹਾਉ ॥
ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ ॥
ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥
ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥੨॥
ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥
ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥
ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥੩॥
ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ ॥
ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ ॥
ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨ ਨਾਇ ॥੪॥੪॥
ਸਿਰੀਰਾਗੁ ਮਹਲਾ ੧ ॥
ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥
ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ ॥
ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥੧॥
ਨਾਨਕ ਸਾਚੇ ਕਉ ਸਚੁ ਜਾਣੁ ॥
ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥੧॥ ਰਹਾਉ ॥
ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ

16/06/2013

ੴ ਸਤਿਗੁਰ ਪ੍ਰਸਾਦਿ ॥
ਰਾਗੁ ਸਿਰੀਰਾਗੁ ਮਹਲਾ ਪਹਿਲਾ ੧ ਘਰੁ ੧ ॥
ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥
ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੧॥
ਹਰਿ ਬਿਨੁ ਜੀਉ ਜਲਿ ਬਲਿ ਜਾਉ ॥
ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ ॥
ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥
ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥
ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥
ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥
ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥
ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੪॥੧॥
ਸਿਰੀਰਾਗੁ ਮਹਲਾ ੧ ॥
ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥
ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥
ਸਾਚਾ ਨਿਰੰਕਾਰੁ ਨਿਜ ਥਾਇ ॥
ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥
ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥
ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥
ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥
ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩

16/06/2013

ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥
ਰਾਗੁ ਧਨਾਸਰੀ ਮਹਲਾ ੧ ॥
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥
ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥
ਕੈਸੀ ਆਰਤੀ ਹੋਇ ॥
ਭਵ ਖੰਡਨਾ ਤੇਰੀ ਆਰਤੀ ॥
ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥
ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤਹੀ ॥
ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥
ਸਭ ਮਹਿ ਜੋਤਿ ਜੋਤਿ ਹੈ ਸੋਇ ॥
ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥
ਗੁਰ ਸਾਖੀ ਜੋਤਿ ਪਰਗਟੁ ਹੋਇ ॥
ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥
ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨ ਮੋਹਿ ਆਹੀ ਪਿਆਸਾ ॥
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥
ਰਾਗੁ ਗਉੜੀ ਪੂਰਬੀ ਮਹਲਾ ੪ ॥
ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥
ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥
ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥
ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥
ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥
ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥
ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥
ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥
ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥
ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥
ਰਾਗੁ ਗਉੜੀ ਪੂਰਬੀ ਮਹਲਾ ੫ ॥
ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥
ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥
ਅਉਧ ਘਟੈ ਦਿਨਸੁ ਰੈਣਾਰੇ ॥
ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥
ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥
ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥
ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥
ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥
ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥
ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫

02/05/2013

ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥
ਆਸਾ ਮਹਲਾ ੧ ॥
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
ਮਨ ਏਕੁ ਨ ਚੇਤਸਿ ਮੂੜ ਮਨਾ ॥
ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥
ਆਸਾ ਮਹਲਾ ੫ ॥
ਭਈ ਪਰਾਪਤਿ ਮਾਨੁਖ ਦੇਹੁਰੀਆ ॥
ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
ਅਵਰਿ ਕਾਜ ਤੇਰੈ ਕਿਤੈ ਨ ਕਾਮ ॥
ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
ਸਰੰਜਾਮਿ ਲਾਗੁ ਭਵਜਲ ਤਰਨ ਕੈ ॥
ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
ਕਹੁ ਨਾਨਕ ਹਮ ਨੀਚ ਕਰੰਮਾ ॥
ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥
ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥
ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥
ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥
ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥
ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥
ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥
ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥
ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥
ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥
ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥
ਰਾਗੁ ਆਸਾ ਮਹਲਾ ੧ ॥
ਛਿਅ ਘਰ ਛਿਅ ਗੁਰ ਛਿਅ ਉਪਦੇਸ ॥
ਗੁਰੁ ਗੁਰੁ ਏਕੋ ਵੇਸ ਅਨੇਕ ॥੧॥
ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥
ਸੋ ਘਰੁ ਰਾਖੁ ਵਡਾਈ ਤੋਇ ॥੧॥ ਰਹਾਉ ॥
ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥
ਸੂਰਜੁ ਏਕੋ ਰੁਤਿ ਅਨੇਕ

02/05/2013

ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥
ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥
ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥
ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥
ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥
ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥
ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥
ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥
ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥
ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥
ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥
ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥
ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥
ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥
ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥
ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥
ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥
ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥
ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥
ਆਸਾ ਮਹਲਾ ੪ ॥
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥
ਸਭ ਤੇਰੀ ਤੂੰ ਸਭਨੀ ਧਿਆਇਆ ॥
ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥
ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥
ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥
ਤੂੰ ਦਰੀਆਉ ਸਭ ਤੁਝ ਹੀ ਮਾਹਿ ॥
ਤੁਝ ਬਿਨੁ ਦੂਜਾ ਕੋਈ ਨਾਹਿ ॥
ਜੀਅ ਜੰਤ ਸਭਿ ਤੇਰਾ ਖੇਲੁ ॥
ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥
ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥
ਹਰਿ ਗੁਣ ਸਦ ਹੀ ਆਖਿ ਵਖਾਣੈ ॥
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
ਸਹਜੇ ਹੀ ਹਰਿ ਨਾਮਿ ਸਮਾਇਆ ॥੩

11/04/2013

ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
ਖਸਮੁ ਵਿਸਾਰਹਿ ਤੇ ਕਮਜਾਤਿ ॥
ਨਾਨਕ ਨਾਵੈ ਬਾਝੁ ਸਨਾਤਿ ॥੪॥੩॥
ਰਾਗੁ ਗੂਜਰੀ ਮਹਲਾ ੪ ॥
ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥
ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥
ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥
ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥
ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥
ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥
ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥
ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥
ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥
ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥
ਰਾਗੁ ਗੂਜਰੀ ਮਹਲਾ ੫ ॥
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥
ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥
ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥
ਰਾਗੁ ਆਸਾ ਮਹਲਾ ੪ ਸੋ ਪੁਰਖੁ
ੴ ਸਤਿਗੁਰ ਪ੍ਰਸਾਦਿ ॥
ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧

11/04/2013

ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥
ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥
ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥
ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥
ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥
ਆਸਾ ਮਹਲਾ ੧ ॥
ਸੁਣਿ ਵਡਾ ਆਖੈ ਸਭੁ ਕੋਇ ॥
ਕੇਵਡੁ ਵਡਾ ਡੀਠਾ ਹੋਇ ॥
ਕੀਮਤਿ ਪਾਇ ਨ ਕਹਿਆ ਜਾਇ ॥
ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥
ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥
ਸਭ ਕੀਮਤਿ ਮਿਲਿ ਕੀਮਤਿ ਪਾਈ ॥
ਗਿਆਨੀ ਧਿਆਨੀ ਗੁਰ ਗੁਰਹਾਈ ॥
ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥
ਸਿਧਾ ਪੁਰਖਾ ਕੀਆ ਵਡਿਆਈਆ ॥
ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥
ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
ਆਖਣ ਵਾਲਾ ਕਿਆ ਵੇਚਾਰਾ ॥
ਸਿਫਤੀ ਭਰੇ ਤੇਰੇ ਭੰਡਾਰਾ ॥
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥
ਨਾਨਕ ਸਚੁ ਸਵਾਰਣਹਾਰਾ ॥੪॥੨॥
ਆਸਾ ਮਹਲਾ ੧ ॥
ਆਖਾ ਜੀਵਾ ਵਿਸਰੈ ਮਰਿ ਜਾਉ ॥
ਆਖਣਿ ਅਉਖਾ ਸਾਚਾ ਨਾਉ ॥
ਸਾਚੇ ਨਾਮ ਕੀ ਲਾਗੈ ਭੂਖ ॥
ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥
ਸੋ ਕਿਉ ਵਿਸਰੈ ਮੇਰੀ ਮਾਇ ॥
ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
ਸਾਚੇ ਨਾਮ ਕੀ ਤਿਲੁ ਵਡਿਆਈ ॥
ਆਖਿ ਥਕੇ ਕੀਮਤਿ ਨਹੀ ਪਾਈ ॥
ਜੇ ਸਭਿ ਮਿਲਿ ਕੈ ਆਖਣ ਪਾਹਿ ॥
ਵਡਾ ਨ ਹੋਵੈ ਘਾਟਿ ਨ ਜਾਇ ॥੨॥
ਨਾ ਓਹੁ ਮਰੈ ਨ ਹੋਵੈ ਸੋਗੁ ॥
ਦੇਦਾ ਰਹੈ ਨ ਚੂਕੈ ਭੋਗੁ ॥
ਗੁਣੁ ਏਹੋ ਹੋਰੁ ਨਾਹੀ ਕੋਇ ॥
ਨਾ ਕੋ ਹੋਆ ਨਾ ਕੋ ਹੋਇ ॥੩॥
ਜੇਵਡੁ ਆਪਿ ਤੇਵਡ ਤੇਰੀ ਦਾਤਿ

Address

Main Bazzar
Amritsar
0302

Telephone

+919779458721

Website

Alerts

Be the first to know and let us send you an email when Satnam shri whaeguru g posts news and promotions. Your email address will not be used for any other purpose, and you can unsubscribe at any time.

Share