Darbar Sahib Amritsar

Darbar Sahib Amritsar Sri Darbar Sahib Sri Amritsar (Panjab): ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਪੰਜਾਬ) 🙏🙏
(662)

Sri Harmandir Sahib (The abode of God) (Punjabi: ਹਰਿਮੰਦਰ ਸਾਹਿਬ), also Sri Darbar Sahib (Punjabi: ਦਰਬਾਰ ਸਾਹਿਬ, Punjabi pronunciation: [dəɾbɑɾ sɑhɪb])[1] [

29/08/2026
ਸੁਖ ਆਸਣ ਸੇਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਮਿਤੀ 29 ਅਗਸਤ 2026 🙏
29/08/2026

ਸੁਖ ਆਸਣ ਸੇਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਮਿਤੀ 29 ਅਗਸਤ 2026 🙏

🙏🌻🌹🪻ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।🌻🌻🌻🌻🌻🌻ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।🌹🌹🌹🌹🌹🌹ਸੰਧਿਆ ਵੇਲਾ ਹ...
29/08/2026

🙏🌻🌹🪻ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।
🌻🌻🌻🌻🌻🌻
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।
🌹🌹🌹🌹🌹🌹
ਸੰਧਿਆ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੭੩)*੧੩ ਭਾਦੋਂ,ਸੰਮਤ ੫੫੮ ਨਾਨਕਸ਼ਾਹੀ*
🪻🪻🪻🪻🪻🪻
Sandhiya Vela Hukamnama Sahib Sachkhand Sri Darbar Sahib Sri Amritsar,(Ang:673)
*29-August-2026 At;07:45PM.*🪻🌹🌻🙏

*ਧਨਾਸਰੀ ਮਹਲਾ ੫ ॥*
*ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜੀ੍ ਬਿਪਰੀਤਿ ॥੧॥ ਮਾਇਆ ਮੋਹ ਭੂਲੋ ਅਵਰੈ ਹੀਤ ॥ ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥ ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥ ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥ ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥ ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥ ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥*

*☬ ਵਿਆਖਿਆ ☬*

*ਹੇ ਭਾਈ! ਜਿਨ੍ਹੀਂ ਕੰਮੀਂ ਤੂੰ (ਪਰਮਾਤਮਾ ਦੀ ਦਰਗਾਹ ਵਿਚ) ਸ਼ਰਮਿੰਦਾ ਹੋਵੇਂਗਾ ਉਹਨਾਂ ਹੀ ਕੰਮਾਂ ਦੀ ਚਾਲ ਚੱਲ ਰਿਹਾ ਹੈਂ। ਤੂੰ ਸੰਤ ਜਨਾਂ ਦੀ ਨਿੰਦਾ ਕਰਦਾ ਰਹਿੰਦਾ ਹੈਂ, ਤੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਆਦਰ-ਸਤਕਾਰ ਕਰਦਾ ਹੈਂ। ਤੂੰ ਅਸਚਰਜ ਉਲਟੀ ਮਤਿ ਗ੍ਰਹਣ ਕੀਤੀ ਹੋਈ ਹੈ ॥੧॥ ਹੇ ਭਾਈ! ਮਾਇਆ ਦੇ ਮੋਹ (ਵਿਚ ਫਸ ਕੇ) ਤੂੰ ਕੁਰਾਹੇ ਪੈ ਗਿਆ ਹੈਂ, (ਪਰਮਾਤਮਾ ਨੂੰ ਛੱਡ ਕੇ) ਹੋਰ ਵਿਚ ਪਿਆਰ ਪਾ ਰਿਹਾ ਹੈਂ। ਤੇਰੀ ਆਪਣੀ ਪਾਂਇਆਂ ਤਾਂ ਇਤਨੀ ਹੀ ਹੈ ਜਿਤਨੀ ਜੰਗਲ ਦੇ ਹਰੇ ਪੱਤਿਆਂ ਦੀ, ਜਿਤਨੀ ਆਕਾਸ਼ ਵਿਚ ਦਿੱਸ ਰਹੀ ਨਗਰੀ ਦੀ ॥੧॥ ਰਹਾਉ ॥ ਹੇ ਭਾਈ! ਖੋਤਾ ਮਿੱਟੀ ਵਿਚ ਹੀ (ਲੇਟਣ ਨਾਲ) ਸੁਖ ਸਮਝਦਾ ਹੈ, ਭਾਵੇਂ ਉਸ ਦੇ ਸਰੀਰ ਉਤੇ ਚੰਦਨ ਦਾ ਲੇਪ ਪਏ ਕਰੀਏ (ਇਹੀ ਹਾਲ ਤੇਰਾ ਹੈ)। ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਤੇਰਾ ਪਿਆਰ ਨਹੀਂ ਬਣਦਾ। ਤੂੰ ਵਿਸ਼ਿਆਂ ਦੀ ਠਗਬੂਟੀ ਨਾਲ ਪਿਆਰ ਕਰਦਾ ਹੈਂ ॥੨॥ ਹੇ ਭਾਈ! ਉੱਚੇ ਜੀਵਨ ਵਾਲੇ ਸੰਤ ਜੇਹੜੇ ਇਸ ਸੰਸਾਰ (ਦੇ ਵਿਕਾਰਾਂ) ਵਿਚ ਭੀ ਪਵਿਤ੍ਰ ਹੀ ਰਹਿੰਦੇ ਹਨ, ਭਲੇ ਸੰਜੋਗਾਂ ਨਾਲ ਹੀ ਮਿਲਦੇ ਹਨ। (ਉਹਨਾਂ ਦੀ ਸੰਗਤਿ ਤੋਂ ਵਾਂਜਿਆਂ ਰਹਿ ਕੇ) ਤੇਰਾ ਕੀਮਤੀ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ, ਕੱਚ ਦੇ ਵੱਟੇ ਵਿਚ ਜਿੱਤਿਆ ਜਾ ਰਿਹਾ ਹੈ ॥੩॥ (ਹੇ ਭਾਈ!) ਜਿਸ ਮਨੁੱਖ ਦੀਆਂ ਅੱਖਾਂ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਵਾਲਾ ਸੁਰਮਾ ਪਾ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਗਏ। ਸੰਗਤਿ ਵਿਚ ਟਿਕ ਕੇ ਉਹ ਮਨੁੱਖ ਇਹਨਾਂ ਦੁੱਖਾਂ-ਪਾਪਾਂ ਤੋਂ ਬਚ ਨਿਕਲਿਆ, ਹੇ ਨਾਨਕ ਜੀ! (ਆਖੋ-) ਉਸ ਨੇ ਇਕ ਪਰਮਾਤਮਾ ਨਾਲ ਪਿਆਰ ਪਾ ਲਿਆ ॥੪॥੯॥*

*धनासरी महला ५ ॥*

*जिह करणी होवहि सरमिंदा इहा कमानी रीति ॥ संत की निंदा साकत की पूजा ऐसी द्रिड़्ही बिपरीति ॥१॥ माइआ मोह भूलो अवरै हीत ॥ हरिचंदउरी बन हर पात रे इहै तुहारो बीत ॥१॥ रहाउ ॥ चंदन लेप होत देह कउ सुखु गरधभ भसम संगीति ॥ अम्रित संगि नाहि रुच आवत बिखै ठगउरी प्रीति ॥२॥ उतम संत भले संजोगी इसु जुग महि पवित पुनीत ॥ जात अकारथ जनमु पदारथ काच बादरै जीत ॥३॥ जनम जनम के किलविख दुख भागे गुरि गिआन अंजनु नेत्र दीत ॥ साधसंगि इन दुख ते निकसिओ नानक एक परीत ॥४॥९॥*

*☬ अर्थ ☬*

*हे प्राणी! तू ऐसी मर्यादा इस्तेमाल कर रहा है, जिस आचरण के कारण तुझे भगवान के दरबार में शर्मिन्दा होना पड़ेगा। तू संतों की निन्दा करता है और भगवान से विमुख व्यक्ति की पूजा करता है। तूने ऐसी परम्परा ग्रहण कर ली है, जो धर्म की मर्यादा से विपरीत है ॥१॥ हे प्राणी! तू माया के मोह में फँसकर भटका हुआ है और प्रभु को छोड़कर दूसरों से प्रेम करता है। तेरी अपनी दशा तो ऐसी है जैसी राजा हरि-चन्द की आकाश वाली नगरी का है और वन के हरे पत्तों का है ॥१॥ रहाउ ॥ चाहे गधे के शरीर पर चन्दन का लेप भी कर दिया जाए लेकिन फिर भी गधे को मिट्टी में लेट कर ही सुख मिलता है। हे प्राणी! नामामृत के संग तेरे मन में रुचि पैदा नहीं होती परन्तु विष रूपी ठगौरी से तू प्रेम करता है ॥२॥ उत्तम एवं भले संत संयोग से ही मिलते हैं, जो इस युग में पवित्र एवं पुनीत हैं। हे प्राणी! तेरा अनमोल मानव-जन्म व्यर्थ जा रहा है और यह काँच के बदले में जीता जा रहा है ॥३॥ जब गुरु ने ज्ञान का सुरमा नेत्रों में लगा दिया तो जन्म-जन्मांतरों के किल्विष दुख भाग गए। हे नानक जी! साधुओं की संगत से इन दुःखों से निकल आया हूँ और अब मैंने एक प्रभु से ही प्रेम लगा लिया है ॥४॥९॥*

*☬ Meaning ☬*

*You have made it your habit to practice those deeds which will bring you shame. You slander the Saints, and you worship the faithless cynics; such are the corrupt ways you have adopted. ||1|| Deluded by your emotional attachment to Maya, you love other things, Like the enchanted city of Hari-chandauree, or the green leaves of the forest - such is your way of life. ||1|| Pause || Its body may be anointed with sandalwood oil, but the donkey still loves to roll in the mud. He is not fond of the Ambrosial Nectar; instead, he loves the poisonous drug of corruption. ||2|| The Saints are noble and sublime; they are blessed with good fortune. They alone are pure and holy in this world. The jewel of this human life is passing away uselessly, lost in exchange for mere glass. ||3|| The sins and sorrows of uncounted incarnations run away, when the Guru applies the healing ointment of spiritual wisdom to the eyes. In the Saadh Sangat, the Company of the Holy, I have escaped from these troubles; Nanak Ji loves the One Lord. ||4||9||*

🌺🌺🌺🌺🌺🌺

*-- NAAM JAPO G --*
*-- KIRAT KARO G --*
*-- VAND KE SHAKO G --*

🌺🌺🌺🌺🌺🌺

*WAHEGURU JI KA KHALSA*
*WAHEGURU JI KI FATEH*

🙏 🙏

🌺🌺🌺🌺🌺🌺
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ 🙏

SACHKHAND SRI DARBAR SAHIB TON SANDYA DA WAKDHANASRI MEHLA-5 !!JEH KARNI HOVEH SHARMINDA EHA KAMANI R**T !! SANT KI NIND...
29/08/2026

SACHKHAND SRI DARBAR SAHIB TON SANDYA DA WAK

DHANASRI MEHLA-5 !!
JEH KARNI HOVEH SHARMINDA EHA KAMANI R**T !! SANT KI NINDA SAAKAT KI POOJA AISI DRIRHI BIPR**T !! ANG-673

ਧਨਾਸਰੀ ਮਹਲਾ-੫
ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜ੍ਹ੍ਹੀ ਬਿਪਰੀਤਿ ॥੧॥ ਮਾਇਆ ਮੋਹ ਭੂਲੋ ਅਵਰੈ ਹੀਤ ॥ ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥ ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥ ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥ ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥ ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥ ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥

ਵਿਆਖਿਆ :- ਹੇ ਭਾਈ! ਜਿਨ੍ਹੀਂ ਕੰਮੀਂ ਤੂੰ (ਪਰਮਾਤਮਾ ਦੀ ਦਰਗਾਹ ਵਿਚ) ਸ਼ਰਮਿੰਦਾ ਹੋਵੇਂਗਾ ਉਹਨਾਂ ਹੀ ਕੰਮਾਂ ਦੀ ਚਾਲ ਚੱਲ ਰਿਹਾ ਹੈਂ। ਤੂੰ ਸੰਤ ਜਨਾਂ ਦੀ ਨਿੰਦਾ ਕਰਦਾ ਰਹਿੰਦਾ ਹੈਂ, ਤੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਆਦਰ-ਸਤਕਾਰ ਕਰਦਾ ਹੈਂ। ਤੂੰ ਅਸਚਰਜ ਉਲਟੀ ਮਤਿ ਗ੍ਰਹਣ ਕੀਤੀ ਹੋਈ ਹੈ ॥੧॥ ਹੇ ਭਾਈ! ਮਾਇਆ ਦੇ ਮੋਹ (ਵਿਚ ਫਸ ਕੇ) ਤੂੰ ਕੁਰਾਹੇ ਪੈ ਗਿਆ ਹੈਂ, (ਪਰਮਾਤਮਾ ਨੂੰ ਛੱਡ ਕੇ) ਹੋਰ ਵਿਚ ਪਿਆਰ ਪਾ ਰਿਹਾ ਹੈਂ। ਤੇਰੀ ਆਪਣੀ ਪਾਂਇਆਂ ਤਾਂ ਇਤਨੀ ਹੀ ਹੈ ਜਿਤਨੀ ਜੰਗਲ ਦੇ ਹਰੇ ਪੱਤਿਆਂ ਦੀ, ਜਿਤਨੀ ਆਕਾਸ਼ ਵਿਚ ਦਿੱਸ ਰਹੀ ਨਗਰੀ ਦੀ ॥੧॥ ਰਹਾਉ ॥ ਹੇ ਭਾਈ! ਖੋਤਾ ਮਿੱਟੀ ਵਿਚ ਹੀ (ਲੇਟਣ ਨਾਲ) ਸੁਖ ਸਮਝਦਾ ਹੈ, ਭਾਵੇਂ ਉਸ ਦੇ ਸਰੀਰ ਉਤੇ ਚੰਦਨ ਦਾ ਲੇਪ ਪਏ ਕਰੀਏ (ਇਹੀ ਹਾਲ ਤੇਰਾ ਹੈ)। ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਤੇਰਾ ਪਿਆਰ ਨਹੀਂ ਬਣਦਾ। ਤੂੰ ਵਿਸ਼ਿਆਂ ਦੀ ਠਗਬੂਟੀ ਨਾਲ ਪਿਆਰ ਕਰਦਾ ਹੈਂ ॥੨॥ ਹੇ ਭਾਈ! ਉੱਚੇ ਜੀਵਨ ਵਾਲੇ ਸੰਤ ਜੇਹੜੇ ਇਸ ਸੰਸਾਰ (ਦੇ ਵਿਕਾਰਾਂ) ਵਿਚ ਭੀ ਪਵਿਤ੍ਰ ਹੀ ਰਹਿੰਦੇ ਹਨ, ਭਲੇ ਸੰਜੋਗਾਂ ਨਾਲ ਹੀ ਮਿਲਦੇ ਹਨ। (ਉਹਨਾਂ ਦੀ ਸੰਗਤਿ ਤੋਂ ਵਾਂਜਿਆਂ ਰਹਿ ਕੇ) ਤੇਰਾ ਕੀਮਤੀ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ, ਕੱਚ ਦੇ ਵੱਟੇ ਵਿਚ ਜਿੱਤਿਆ ਜਾ ਰਿਹਾ ਹੈ ॥੩॥ (ਹੇ ਭਾਈ!) ਜਿਸ ਮਨੁੱਖ ਦੀਆਂ ਅੱਖਾਂ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਵਾਲਾ ਸੁਰਮਾ ਪਾ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਗਏ। ਸੰਗਤਿ ਵਿਚ ਟਿਕ ਕੇ ਉਹ ਮਨੁੱਖ ਇਹਨਾਂ ਦੁੱਖਾਂ-ਪਾਪਾਂ ਤੋਂ ਬਚ ਨਿਕਲਿਆ, ਹੇ ਨਾਨਕ ਜੀ! (ਆਖੋ-) ਉਸ ਨੇ ਇਕ ਪਰਮਾਤਮਾ ਨਾਲ ਪਿਆਰ ਪਾ ਲਿਆ ॥੪॥੯॥

धनासरी महला-5
जिह करणी होवहि सरमिंदा इहा कमानी रीति ॥ संत की निंदा साकत की पूजा ऐसी द्रिड़्ही बिपरीति ॥१॥ माइआ मोह भूलो अवरै हीत ॥ हरिचंदउरी बन हर पात रे इहै तुहारो बीत ॥१॥ रहाउ ॥ चंदन लेप होत देह कउ सुखु गरधभ भसम संगीति ॥ अम्रित संगि नाहि रुच आवत बिखै ठगउरी प्रीति ॥२॥ उतम संत भले संजोगी इसु जुग महि पवित पुनीत ॥ जात अकारथ जनमु पदारथ काच बादरै जीत ॥३॥ जनम जनम के किलविख दुख भागे गुरि गिआन अंजनु नेत्र दीत ॥ साधसंगि इन दुख ते निकसिओ नानक एक परीत ॥४॥९॥

Meaning :-You have made it your habit to practice those deeds which will bring you shame. You slander the Saints, and you worship the faithless cynics; such are the corrupt ways you have adopted. ||1|| Deluded by your emotional attachment to Maya, you love other things, Like the enchanted city of Hari-chandauree, or the green leaves of the forest - such is your way of life. ||1|| Pause || Its body may be anointed with sandalwood oil, but the donkey still loves to roll in the mud. He is not fond of the Ambrosial Nectar; instead, he loves the poisonous drug of corruption. ||2|| The Saints are noble and sublime; they are blessed with good fortune. They alone are pure and holy in this world. The jewel of this human life is passing away uselessly, lost in exchange for mere glass. ||3|| The sins and sorrows of uncounted incarnations run away, when the Guru applies the healing ointment of spiritual wisdom to the eyes. In the Saadh Sangat, the Company of the Holy, I have escaped from these troubles; Nanak Ji loves the One Lord.

WAHEGURU JI KA KHALSA !!
WAHEGURU JI KI FATEH !!
🙏🙏🙏🙏🙏

29/08/2026

AAJ 29 AUGUST 2026 DE MUKHWAK SAHIB

*GURDWARA NANKANA SAHIB (PAKISTAN)*
*ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ*
*ਸਭੁ ਤੇ ਵਡਾ ਸਤਿਗੁਰੁ ਨਾਨਕ*
*ਜਿਨਿ ਕਲ ਰਾਖੀ ਮੇਰੀ ।*
DHANASRI MEHLA-5 GHAR-12
IKOA’NKAR SATGUR PRASAD
BANDNA HAR BANDNA GUN GAVHU GOPAL RAE !! RAHAO !! VADAI BHAG BHETE GURDEVA !! KOT PARADH MITE HAR SEVA !!1!! ANG-683

*GURDWARA PANJA SAHIB (PAKISTAN)*
*ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ )ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ*
*ਵਲੀ ਕੰਧਾਰੀ ਦਾ ਹੰਕਾਰ ਤੋੜਦੇ ਹੋਏ*
*ਗੁਰੂ ਨਾਨਕ ਦੇਵ ਜੀ ਨੇ ਪੰਜੇ ਨਾਲ ਪਹਾੜ ਨੂੰ ਰੌਕੀਆ ਸੀ ।*
DHANASRI MEHLA-1 CHHANT
IKOA’NKAR SATGUR PARSAD
TIRATH NAVAN JAO TIRATH NAAM HAI !! TIRATH SHABAD BICHAR ANTAR GIAN HAI !! ANG-687

*SACHKHAND SRI DARBAR SAHIB (AMRITSAR)*
*ਸੱਚਖੰਡ ਸ੍ਰੀ ਦਰਬਾਰ ਸਾਹਿਬ ( ਅੰਮ੍ਰਿਤਸਰ )ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ*
*ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ।*
TILANG-MEHLA-1
IANRIE MANRA KAE KAREHI !! APNARAI GHAR HAR RANGO KI NA MANEH !! SAHO NERAI DHAN KAMMLIE BAHAR KIAA DHUDHEHI !! ANG-722

*GURDWARA SIS GANJ SAHIB*
*ਗੁਰਦਵਾਰਾ ਸੀਸ ਗੰਜ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ*
*ਤੇਗ਼ ਬਹਾਦਰ ਸਿਮਰੀਐ ਘਰ ਨਉ ਨਿਧਿ ਆਵੈ ਧਾਇ ਸਭ ਥਾਈਂ ਹੋਇ ਸਹਾਇ ll*
TODI MEHLA-5
HAR BISRAT SADA KHUARI !! TA KAO DHOKHA KAHA BIAPAI JA KAO OT TUHARI !! RAHAO !! ANG-711

*GURDWARA NANAK PIAO (DELHI)*
*ਗੁਰਦੁਆਰਾ ਨਾਨਕ ਪਿਆਓ ਸਾਹਿਬ, ਦਿਲੀਂ*
*ਸਭੁ ਤੇ ਵਡਾ ਸਤਿਗੁਰੁ ਨਾਨਕ*
*ਜਿਨਿ ਕਲਰਾਖੀ ਮੇਰੀ ।*
SORATH MEHLA-5
GUR PURAI CHARNI LAIA !! HAR SANG SAHAI PAIA !! JEH JAIAI TAHA SUHELE !! KAR KIRPA PARABH MELE !!1!! ANG-623

*GURDWARA BANGLA SAHIB*
*ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ*
*ਸ਼੍ਰੀ ਹਰਕ੍ਰਿਸ਼ਨ ਧਿਆਈਐ ਜਿਸ ਡਿਠੈ ਸਭਿ ਦੁਖੁ ਜਾਇ*
SUHI MEHLA-5
GUR APUNE UPAR BAL JAIAI !! AATH PAHAR HAR HAR JAS G*IAI !!1!! SIMRAO SO PARABH APNA SUAMI !! SAGAL GHATA KA ANTARJAMI !!1!! RAHAO !! ANG-741

*TAKHAT SRI HAZUR SAHIB*
*ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ , ਨਾਂਦੇੜ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ*
*ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ*
DHANASRI MEHLA-5
PANI PAKHA PISAO SANT AAG*I GUN GOVIND JAS G*I !! SAS SAS MANN NAAM SAMHARAI IH BISRAM NIDH PAI !!1!! ANG-673

*TAKHAT SRI PATNA SAHIB (BIHAR)*
*ਗੁਰਦੁਆਰਾ ਸ੍ਰੀ ਪਟਨਾ ਸਾਹਿਬ , ਬਿਹਾਰ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ*
*ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ*
*ਤਹੀ ਪ੍ਰਕਸ ਹਮਾਰਾ ਭਯੋ ਪਟਨਾ ਸਹਰ ਬਿਖੈ ਭਵ ਲਯੋ*
SUHI MEHLA-1
JIN KAO BHA’NDAI BHAO TINA SAVARASI !! SUKHI KARAI PASAO DUKH VISARASI !! SAHSA MULE NAHI SARPAR TARSI !!1!! ANG-729

*GURDWARA DUKHNIVRAN SAHIB (PATIALA)*
*ਗੁਰਦੁਆਰਾ ਦੁਖ ਨਿਵਾਰਨ ਸਾਹਿਬ ( ਪਟਿਆਲਾ )ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ*
*ਤੇਗ਼ ਬਹਾਦਰ ਸਿਮਰੀਐ ਘਰ ਨਉ ਨਿਧਿ ਆਵੈ ਧਾਇ ਸਭ ਥਾਈਂ ਹੋਇ ਸਹਾਇ*
SORATH MEHLA-5
PARMESAR DITAA BANNA !! DUKH ROG KA DERA BHANNA !! ANAD KARAHI NAR NARI !! HAR HAR PARABH KIRPA DHARI !!1!! ANG-627

*"ਵਾਹਿਗੁਰੂ ਜੀ ਕਾ ਖਾਲਸਾ"*
*"ਵਾਹਿਗੁਰੂ ਜੀ ਕੀ ਫਤਿਹ"*

WAHEGURU JI KA KHALSA JI !!
WAHEGURU JI KI FATEH JI !!
🙏🙏🙏🙏🙏

DHAN DHAN BABA DEEP SINGH JI SHAHEEDHUKMNAMA G: SHAHEED GANJ SAHIB, SRI AMRITSAR (29-08-2026)
29/08/2026

DHAN DHAN BABA DEEP SINGH JI SHAHEED
HUKMNAMA G: SHAHEED GANJ SAHIB, SRI AMRITSAR (29-08-2026)

Address

Golden Temple Road, Atta Mandi, Katra Ahluwalia
Amritsar
143006

Alerts

Be the first to know and let us send you an email when Darbar Sahib Amritsar posts news and promotions. Your email address will not be used for any other purpose, and you can unsubscribe at any time.

Shortcuts

Share

Category