Civil engineer Jaspreet Singh Bamrah - Lãddî

Civil engineer Jaspreet Singh Bamrah - Lãddî Contact information, map and directions, contact form, opening hours, services, ratings, photos, videos and announcements from Civil engineer Jaspreet Singh Bamrah - Lãddî, Professional Service, Name jaspreet Singh Bamrah, Barnala.

10/01/2017
09/01/2017
03/12/2016
13/07/2016

☀ਦਾੜ੍ਹੀ ਕਦੇ ਜੱਚਦੀ ਨੀਂ ਪੱਗ ਤੋਂ ਬਿਨਾਂ
☀ਪੈਂਦਾ ਨੀਂ ਕਲੇਸ਼ ਲਾਈਲੱਗ ਤੋਂ ਬਿਨਾਂ
☀ਰਾਖ ਕਦੇ ਬਣਦੀ ਨੀਂ ਅੱਗ ਤੋਂ ਬਿਨਾਂ
☀ਮਿਰਗੀ ਨਾ ਮੰਨੀ ਜਾਵੇ ਝੱਗ ਤੋਂ ਬਿਨਾਂ
☀ਹੁੰਦੀ ਨਹੀਂ ਭਗਤੀ ਧਿਆਨ ਤੋਂ ਬਿਨਾਂ
☀ਚੁੱਕ ਨਹੀਂ ਹੁੰਦਾ ਭਾਰ ਜਾਨ ਤੋਂ ਬਿਨਾਂ
☀ਹੀਰਾ ਕਦੇ ਨਿਕਲੇ ਨਾ ਖਾਣ ਤੋਂ ਬਿਨਾਂ
☀ਜੋੜੀ ਬੁਰੀ ਲੱਗਦੀ ਏ ਹਾਣ ਤੋਂ ਬਿਨਾਂ
☀ਸਾਧ ਬੁਰਾ ਕਹਿੰਦੇ ਨੇ ਲਗੋਟ ਤੋਂ ਬਿਨਾਂ
☀ਟਾਈ ਕਦੇ ਜਚਦੀ ਨਾ ਕੋਟ ਤੋਂ ਬਿਨਾਂ
☀ਬਣੇ ਨਾ ਸਿਪਾਹੀ ਰੰਗਰੂਟ ਤੋਂ ਬਿਨਾਂ
☀ਲੀਡਰੀ ਨਾ ਹੁੰਦੀ ਕਦੇ ਨੋਟ ਤੋਂ ਬਿਨਾਂ
☀ਪਿਆਸ ਕਦੇ ਬੁੱਝਦੀ ਨੀਂ ਪਾਣੀ ਤੋਂ ਬਿਨਾਂ
☀ਘਰ ਕਦੇ ਬੱਝੇ ਨਾ ਘਰਾਣੀ ਤੋਂ ਬਿਨਾਂ
☀ਘੋੜਾ ਕਦੇ ਭੱਜੇ ਨਾ ਪਰਾਣੀ ਤੋਂ ਬਿਨਾਂ
☀ਮੱਖਣੀ ਨਾ ਬਣਦੀ ਮਧਾਣੀ ਤੋਂ ਬਿਨਾਂ
☀ਬੁਰੀ ਤਲਵਾਰ ਹੁੰਦੀ ਮਿਆਨ ਤੋਂ ਬਿਨਾਂ
☀ਤੀਰ ਕਦੇ ਚੱਲੇ ਨਾ ਕਮਾਨ ਤੋਂ ਬਿਨਾਂ
☀ਕਰੀਏ ਨਾ ਕੋਈ ਕੰਮ ਗਿਆਨ ਤੋਂ ਬਿਨਾਂ
☀ਮੁੱਕਦਾ ਨਾ ਕੰਮ ਸ਼ਮਸ਼ਾਨ ਤੋਂ ਬਿਨਾਂ
☀ਲੱਗੇ ਨਾ ਨਿਸ਼ਾਨਾ ਸਾਹ ਰੋਕੇ ਤੋਂ ਬਿਨਾਂ
☀ਔਰਤ ਨਾ ਸੋਹਣੀ ਲੱਗੇ ਕੋਕੇ ਤੋਂ ਬਿਨਾਂ
☀ਵਿਕੇ ਨਾ ਸਮਾਨ ਕਦੇ ਹੋਕੇ ਤੋਂ ਬਿਨਾਂ
☀ਚੋਰੀ ਚੋਰ ਕਰਦਾ ਨੀਂ ਮੌਕੇ ਤੋਂ ਬਿਨਾਂ
☀ਔਰਤ ਅਧੂਰੀ ਕੁੱਖ ਹਰੀ ਤੋਂ ਬਿਨਾਂ
☀ਹੁੰਦਾ ਨੀਂ ਵਪਾਰ ਗੱਲ ਖਰੀ ਤੋਂ ਬਿਨਾਂ
☀ਜੁੱਤੀ ਸੋਹਣੀ ਲੱਗਦੀ ਨੀਂ ਜ਼ਰੀ ਤੋਂ ਬਿਨਾਂ
☀ਸੱਸ ਖ਼ੁਸ਼ ਹੁੰਦੀ ਨਹੀਂ ਵਰੀ ਤੋਂ ਬਿਨਾਂ
☀ਔਰਤ ਨਾ ਜਚਦੀ ਗੁੱਤ ਤੋਂ ਬਿਨਾਂ
☀ਵਧਦੀ ਨਾ ਕੁਲ ਕਦੇ ਪੁੱਤ ਤੋਂ ਬਿਨਾਂ
☀ਮੇਵਾ ਮਿਲਦਾ ਨਹੀ ਕਦੇ ਸੇਵਾ ਤੋ ਬਿਨਾ
ਸੁੱਖ ਮਿਲਦਾ ਨਹੀ ਕਦੇ ਰੱਬ ਦੀ ਰਜਾ ਤੋ ਬਿਨਾਂ

10/07/2016

ਰਿਸ਼ਤਾ ਨਿਭਾਉਣਾ ਚਾਹੁੰਦੇ ਹੋ ਤਾਂ ਆਪਣੇ ਦਿਲ ਵਿਚ ਇਕ ਕਬਰਿਸਤਾਨ ਬਣਾ ਲਵੋ ਜਿਸ ਵਿਚ ਤੁਸੀਂ ਉਸਦੀ ਸਾਰੀਆਂ ਗ਼ਲਤੀਆਂ ਦਫ਼ਨ ਕਰ ਸਕੋ.

Address

Name Jaspreet Singh Bamrah
Barnala
148104

Telephone

9914156004

Website

Alerts

Be the first to know and let us send you an email when Civil engineer Jaspreet Singh Bamrah - Lãddî posts news and promotions. Your email address will not be used for any other purpose, and you can unsubscribe at any time.

Share