19/10/2017
ਸਾਡੇ ਵੱਲੋ ਆਪ ਜੀ ਨੂੰ ਅਤੇ ਆਪ ਜੀ ਦੇ ਪਰਿਵਾਰ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆ ਲੱਖ ਲੱਖ ਵਧਾਈਆ ।
ਪਰਮਾਤਮਾ ਕਰੇ ਇਹ ਤਿਓਹਾਰ ਤੁਹਾਡੀ ਜ਼ਿੰਦਗੀ ਵਿਚ ਖੁਸ਼ੀਆਂ ਖੇੜੇ ਲੈ ਕੇ ਆਵੇ ,ਤੁਹਾਨੂੰ ਤਰੱਕੀਆਂ ਬਖਸ਼ੇ,ਤੁਸੀਂ ਹਮੇਸ਼ਾ ਚੜ੍ਹਦੀ ਕਲਾ ਚ ਰਹੋ।
🌟👏🏻👏🏻ਵਾਹਿਗੁਰੂ ਜੀ ਵਾਹਿਗੁਰੂ ਜੀ 👏🏻👏🏻🌟