12/09/2026
🙏 ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ 🙏
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਸਾਨੂੰ ਸੱਚ, ਸੇਵਾ, ਨਿਮਰਤਾ ਅਤੇ ਸਰਬੱਤ ਦੇ ਭਲੇ ਦਾ ਮਾਰਗ ਦਿਖਾਉਂਦੀ ਹੈ।
ਆਓ ਇਸ ਪਵਿੱਤਰ ਦਿਹਾੜੇ ‘ਤੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੀ ਪ੍ਰੇਰਣਾ ਲਈਏ। ✨