Kuldeep-Singh-Baddowal

Kuldeep-Singh-Baddowal Mr Kuldeep Singh BADDOWAL

30/05/2026
29/05/2026
ਵਾਹਿਗੁਰੂ ਜੀ ਦੀ ਅਪਾਰ ਕਿਰਪਾ ਨਾਲ 🙏 ਤਖਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਮੱਥਾ ਟੇਕ ਕੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਚਰਨ...
26/05/2026

ਵਾਹਿਗੁਰੂ ਜੀ ਦੀ ਅਪਾਰ ਕਿਰਪਾ ਨਾਲ 🙏
ਤਖਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਮੱਥਾ ਟੇਕ ਕੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਚਰਨਾਂ ਵਿੱਚ ਕੋਟਿ-ਕੋਟਿ ਸ਼ੁਕਰਾਨਾ ਕੀਤਾ।

ਪੰਜਾਬ ਕਾਂਗਰਸ ਐਸਸੀ ਡਿਪਾਰਟਮੈਂਟ, ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਚੇਅਰਮੈਨ ਬਣਨ ਦੀ ਸੇਵਾ ਮਿਲਣ ‘ਤੇ ਮੈਂ ਸਤਿਗੁਰੂ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ। ਅਰਦਾਸ ਹੈ ਕਿ ਗੁਰੂ ਸਾਹਿਬ ਹਮੇਸ਼ਾ ਮੈਨੂੰ ਲੋਕ ਸੇਵਾ, ਸੱਚਾਈ ਅਤੇ ਨਿਮਰਤਾ ਦੇ ਰਾਹ ‘ਤੇ ਚੱਲਣ ਦੀ ਤਾਕਤ ਬਖ਼ਸ਼ਣ।

ਵਾਹਿਗੁਰੂ ਜੀ ਦਾ ਲੱਖ-ਲੱਖ ਸ਼ੁਕਰਾਨਾ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਐਸ ਸੀ ਡਿਪਾਰਟਮੈਂਟ ਵੱਲੋਂ ਮੈਨੂੰ  ਐਸ.ਸੀ. ਡਿਪਾਰਟਮੈਂਟ, ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਚੇਅਰਮੈਨ ਬਣਾਉਣ ਲਈ ਮੈਂ...
23/05/2026

ਆਲ ਇੰਡੀਆ ਕਾਂਗਰਸ ਕਮੇਟੀ ਦੇ ਐਸ ਸੀ ਡਿਪਾਰਟਮੈਂਟ ਵੱਲੋਂ ਮੈਨੂੰ ਐਸ.ਸੀ. ਡਿਪਾਰਟਮੈਂਟ, ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਚੇਅਰਮੈਨ ਬਣਾਉਣ ਲਈ ਮੈਂ ਦਿਲੋਂ ਸਮੂਹ ਕਾਂਗਰਸ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਹ ਜ਼ਿੰਮੇਵਾਰੀ ਮੇਰੇ ਲਈ ਸਨਮਾਨ ਦੇ ਨਾਲ-ਨਾਲ ਲੋਕਾਂ ਦੀ ਸੇਵਾ ਕਰਨ ਦਾ ਵੱਡਾ ਮੌਕਾ ਵੀ ਹੈ।

ਮੈਂ ਖ਼ਾਸ ਤੌਰ ‘ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ, ਕੈਪਟਨ ਸੰਦੀਪ ਸੰਧੂ ਸੰਗਠਨ ਇੰਚਾਰਜ ਪੰਜਾਬ ਕਾਂਗਰਸ, ਸ੍ਰੀ ਸ਼ੁਧੀਰ ਚੌਧਰੀ ਜੀ ਇੰਚਾਰਜ ਆਲ ਇੰਡੀਆ ਕਾਂਗਰਸ ਐਸ ਸੀ ਡਿਪਾਰਟਮੈਂਟ, ਸ੍ਰੀ ਸ਼ੁਧੀਰ ਚੌਧਰੀ ਇੰਚਾਰਜ ਐਸ ਸੀ ਡਿਪਾਰਟਮੈਂਟ ਪੰਜਾਬ , ਗੁਰਪ੍ਰੀਤ ਸਿੰਘ ਲੱਕੀ ਪੱਖੋਂਕੇ ਸੂਬਾ ਪ੍ਰਧਾਨ ਐਸ ਸੀ ਡਿਪਾਰਟਮੈਂਟ ਪੰਜਾਬ ਕਾਂਗਰਸ, ਪੰਜਾਬ ਕਾਂਗਰਸ ਲੀਡਰਸ਼ਿਪ ਅਤੇ ਪੰਜਾਬ ਕਾਂਗਰਸ ਐਸ.ਸੀ. ਡਿਪਾਰਟਮੈਂਟ ਦੇ ਸਮੂਹ ਸੀਨੀਅਰ ਆਗੂਆਂ ਦਾ ਹਿਰਦੇ ਤੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੇ ਉੱਤੇ ਵਿਸ਼ਵਾਸ ਕਰਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ।

ਮੈਂ ਤੁਹਾਨੂੰ ਯਕੀਨ ਦਵਾਉਂਦਾ ਹਾਂ ਕਿ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ, ਦਲਿਤ ਸਮਾਜ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਅਤੇ ਲੁਧਿਆਣਾ ਦਿਹਾਤੀ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ, ਮਿਹਨਤ ਅਤੇ ਨਿਸ਼ਠਾ ਨਾਲ ਕੰਮ ਕਰਾਂਗਾ।

ਤੁਹਾਡੇ ਸਾਰੇ ਪਿਆਰ, ਭਰੋਸੇ ਅਤੇ ਸਹਿਯੋਗ ਲਈ ਹਮੇਸ਼ਾ ਰਿਣੀ ਰਹਾਂਗਾ।

ਤੁਹਾਡਾ ਆਪਣਾ
ਕੁਲਦੀਪ ਸਿੰਘ ਬੱਦੋਵਾਲ
ਚੇਅਰਮੈਨ, ਪੰਜਾਬ ਕਾਂਗਰਸ ਐਸ.ਸੀ. ਡਿਪਾਰਟਮੈਂਟ
ਜ਼ਿਲ੍ਹਾ ਲੁਧਿਆਣਾ ਦਿਹਾਤੀ

22/05/2026

Address

Lal Market Village Baddowal
Ludhiana
142021

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm
Saturday 9am - 5pm
Sunday 9am - 5pm

Telephone

+918690000046

Website

Alerts

Be the first to know and let us send you an email when Kuldeep-Singh-Baddowal posts news and promotions. Your email address will not be used for any other purpose, and you can unsubscribe at any time.

Contact The Business

Send a message to Kuldeep-Singh-Baddowal:

Share