21/08/2026
ਜ਼ਿਲ੍ਹਾ ਬਾਰ ਐਸੋਸੀਏਸ਼ਨ, ਸ੍ਰੀ ਮੁਕਤਸਰ ਸਾਹਿਬ ਦੀਆਂ ਚੋਣਾਂ ਵਿੱਚ ਵੱਖ-ਵੱਖ ਅਹੁਦਿਆਂ ਲਈ ਚੋਣ ਮੈਦਾਨ ਵਿੱਚ ਉਤਰ ਰਹੇ ਸਮੂਹ ਸਤਿਕਾਰਯੋਗ ਉਮੀਦਵਾਰਾਂ ਨੂੰ ਦਿਲੋਂ ਸ਼ੁਭਕਾਮਨਾਵਾਂ। ⚖️🌹
ਐਸੋਸੀਏਸ਼ਨ ਉਮੀਦ ਕਰਦੀ ਹੈ ਕਿ ਸਾਰੇ ਉਮੀਦਵਾਰ ਚੋਣ ਪ੍ਰਚਾਰ ਦੌਰਾਨ ਆਪਸੀ ਸਤਿਕਾਰ, ਭਾਈਚਾਰੇ ਅਤੇ ਵਕੀਲ ਭਾਈਚਾਰੇ ਦੀ ਮਰਿਆਦਾ ਨੂੰ ਕਾਇਮ ਰੱਖਣਗੇ। ਬਾਰ ਐਸੋਸੀਏਸ਼ਨ ਦੇ ਭਵਿੱਖ, ਤਰੱਕੀ ਅਤੇ ਵਕੀਲ ਭਾਈਚਾਰੇ ਦੀ ਭਲਾਈ ਲਈ ਤੁਹਾਡਾ ਜਜ਼ਬਾ ਅਤੇ ਸੇਵਾ ਭਾਵਨਾ ਹਮੇਸ਼ਾ ਬਣੀ ਰਹੇ।
— ਜ਼ਿਲ੍ਹਾ ਬਾਰ ਐਸੋਸੀਏਸ਼ਨ, ਸ੍ਰੀ ਮੁਕਤਸਰ ਸਾਹਿਬ ⚖️