Suzuma Innovations India

Suzuma Innovations India Solar Airconditioner, Solar Inverters,Lithum Battery manufacturer, promoting alkaline water purifier
(2)

https://youtu.be/R8p7LWmZ-ss?si=ptGNoaOqI-5-cd-r
21/04/2024

https://youtu.be/R8p7LWmZ-ss?si=ptGNoaOqI-5-cd-r

📈POWER SAVING PRODUCTS⚡️Battery वाला PCU, SOLAR AC, BLDC FAN सब मिलेगा⚡️ SUZUMA🌍🌍🌍SOLAR PCUEnergy Storage SystemESSSolar PanelSolar Panel Systembest ac 2...

GET IN TOUCH TO BE     A great     in         and  9958910088/ 9312069116 /9810198797/ 7897602020
05/12/2023

GET IN TOUCH TO BE

A great in and

9958910088/ 9312069116 /9810198797/ 7897602020

04/12/2023

I Am Available
For Meetings at Head Noida / Gurgoan Office
To Finalize /
of Solar Products

29/11/2023

Are You Looking for opportunities !!??

Connect with us to get and of Suzuma Innovations India into , , and .

  in   Suzuma Innovations India
12/11/2023

in
Suzuma Innovations India

22/10/2023

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੨੧ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) ਅੰਗ ੫੭੫

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 21th Bhadon (Samvat 555 Nanakshahi) 06-September-2023 Ang 575

ਵਡਹੰਸੁ ਮਹਲਾ ੪ ਘੋੜੀਆ ॥ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥

ਰਾਗ ਵਡਹੰਸ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਘੋੜੀਆਂ'। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮਨੁੱਖ ਦੀ ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ ਜੋ ਚੰਗੀ ਕਿਸਮਤ ਨਾਲ ਹੀ ਲਭਦਾ ਹੈ। ਮਨੁੱਖਾ ਜਨਮ ਵੱਡੀ ਕਿਸਮਤ ਨਾਲ ਹੀ ਲੱਭਦਾ ਹੈ, ਪਰ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ। ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਉਸੇ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਦਾ ਮਿਤਰ ਪਰਮਾਤਮਾ ਦਾ ਨਾਮ ਹੈ। ਹੇ ਦਾਸ ਨਾਨਕ! (ਨਾਮ ਸਿਮਰਨ ਵਾਸਤੇ ਹੀ) ਇਹ ਕਾਂਇਆਂ ਪਰਮਾਤਮਾ ਨੇ ਪੈਦਾ ਕੀਤੀ ਹੈ ॥੧॥ ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤ-ਸਾਲਾਹ ਦੀ) ਕਾਠੀ ਪਾਂਦਾ ਹਾਂ, ਇੰਜ ਇਸ ਉਤੇ ਚੜ੍ਹ ਕੇ ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ। ਕੋਈ ਵਿਰਲਾ ਹੀ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਬੇਅੰਤ ਲਹਿਰਾਂ ਵਾਲੇ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ। ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਹੇ ਦਾਸ ਨਾਨਕ! ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ ਤੇ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ ॥੨॥ ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ। ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਜੋ (ਮਾਨੋ) ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ। ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ। ਇੰਜ ਉਹ ਅੱਲ੍ਹੜ ਮਨ ਨੂੰ ਘੜ ਲੈਂਦਾ ਹੈ, ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ। ਆਪਣੇ ਕੰਨਾਂ ਨਾਲ ਗੁਰੂ ਦੀ ਉਚਾਰੀ ਬਾਣੀ ਸੁਣ ਕੇ ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ)। ਹੇ ਦਾਸ ਨਾਨਕ! (ਇਹ ਮਨੁੱਖਾ ਜੀਵਨ) ਬੜਾ ਔਖਾ ਪੈਂਡਾ ਹੈ ਜੋ (ਗੁਰੂ ਸਰਨ ਪਇਆਂ) ਪਾਰ ਲੰਘਾ ਜਾਂਦਾ ਹੈ ॥੩॥ ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ, ਜੋ ਮਨੁੱਖ (ਸਰੀਰ-ਘੋੜੀ) ਦੀ ਰਾਹੀਂ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, ਜੋ ਮਨੁੱਖ (ਸਰੀਰ-ਘੋੜੀ) ਦੀ ਰਾਹੀਂ ਪਰਮਾਤਮਾ ਦਾ ਨਾਮ ਜਪਦਾ ਹੈ, ਉਸ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ। ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, ਜੋ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ। ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ (ਮਾਨੋ) ਵਿਆਹ ਰਚਾ ਦਿੱਤਾ ਤੇ ਸਤ ਸੰਗੀਆਂ ਨਾਲ ਮਿਲ ਕੇ (ਮਾਨੋ) ਉਸ ਦੀ ਜੰਞ ਆ ਗਈ। ਹੇ ਦਾਸ ਨਾਨਕ! ਸੰਤ ਜਨਾਂ ਨੂੰ ਮਿਲ ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ ॥੪॥੧॥੫॥

वडहंसु महला ४ घोड़ीआ ॥ ੴ सतिगुर प्रसादि ॥ देह तेजणि जी रामि उपाईआ राम ॥ धंनु माणस जनमु पुंनि पाईआ राम ॥ माणस जनमु वड पुंने पाइआ देह सु कंचन चंगड़ीआ ॥ गुरमुखि रंगु चलूला पावै हरि हरि हरि नव रंगड़ीआ ॥ एह देह सु बांकी जितु हरि जापी हरि हरि नामि सुहावीआ ॥ वडभागी पाई नामु सखाई जन नानक रामि उपाईआ ॥१॥ देह पावउ जीनु बुझि चंगा राम ॥ चड़ि लंघा जी बिखमु भुइअंगा राम ॥ बिखमु भुइअंगा अनत तरंगा गुरमुखि पारि लंघाए ॥ हरि बोहिथि चड़ि वडभागी लंघै गुरु खेवटु सबदि तराए ॥ अनदिनु हरि रंगि हरि गुण गावै हरि रंगी हरि रंगा ॥ जन नानक निरबाण पदु पाइआ हरि उतमु हरि पदु चंगा ॥२॥ कड़ीआलु मुखे गुरि गिआनु द्रिड़ाइआ राम ॥ तनि प्रेमु हरि चाबकु लाइआ राम ॥ तनि प्रेमु हरि हरि लाइ चाबकु मनु जिणै गुरमुखि जीतिआ ॥ अघड़ो घड़ावै सबदु पावै अपिउ हरि रसु पीतिआ ॥ सुणि स्रवण बाणी गुरि वखाणी हरि रंगु तुरी चड़ाइआ ॥ महा मारगु पंथु बिखड़ा जन नानक पारि लंघाइआ ॥३॥ घोड़ी तेजणि देह रामि उपाईआ राम ॥ जितु हरि प्रभु जापै सा धनु धंनु तुखाईआ राम ॥ जितु हरि प्रभु जापै सा धंनु साबासै धुरि पाइआ किरतु जुड़ंदा ॥ चड़ि देहड़ि घोड़ी बिखमु लघाए मिलु गुरमुखि परमानंदा ॥ हरि हरि काजु रचाइआ पूरै मिलि संत जना जंञ आई ॥ जन नानक हरि वरु पाइआ मंगलु मिलि संत जना वाधाई ॥४॥१॥५॥

अर्थ: हे भाई! (मनुष्य की) ये काया (जैसे) घोड़ी है (इसको) परमात्मा ने पैदा किया है। मानस जन्म भाग्यशाली है (जिसमें ये काया प्राप्त होती है) सौभाग्य से ही (जीव ने ये काया) पाई है। हे भाई! मानस जन्म बड़ी किस्मत से ही मिलता है। पर उसी मनुष्य की काया सोने जैसी व सुंदर है जो गुरू की शरण पड़ कर हरी-नाम का गाढ़ा रंग हासिल करता है, उस मनुष्य की काया हरी-नाम के नए रंग से रंगी जाती है। हे भाई! ये काया सुंदर है क्योंकि इस काया से मैं परमात्मा का नाम जप सकता हूँ, हरी नाम की बरकति से यह काया सोहणी बन जाती है। हे भाई! उस अति भाग्यशाली मनुष्य ने ही यह काया (असल में) प्राप्त की समझ, परमात्मा का नाम जिस मनुष्य का मित्र बन जाता है। हे दास नानक! (नाम सिमरने के लिए ही ये काया) परमात्मा ने पैदा की है ॥१॥ हे भाई! परमात्मा के गुणों को विचार के मैं (अपनी शरीर घोड़ी पर, सिफत सालाह की) काठी डालता हूँ, (उस काठी वाली घोड़ी पर) चढ़ के (काया को वश में कर के) मैं इस मुश्किल (से तैरे जाने वाले) संसार समुंद्र से पार लांघता हूँ।(हे भाई! कोई विरला) गुरू के सन्मुख रहने वाला मनुष्य (ही) इस मुश्किल संसार-समुंद्र से पार लांघता है (क्योंकि इसमें विकारों की) बेअंत लहरें पड़ रही हैं। कोई दुर्लभ अति भाग्यशाली मनुष्य हरी-नाम के जहाज में चढ़ के पार लांघता है, गुरू-मल्लाह अपने शबद के साथ जोड़ के पार लंघा लेता है। हे नानक! जो मनुष्य हर वक्त परमात्मा के प्रेम रंग में (टिक के) परमात्मा की सिफत सालाह के गीत गाता रहता है, वह हरी नाम रंग में रंगा जाता है, वह मनुष्य वह ऊँचा और स्वच्छ आत्मिक स्तर हासिल कर लेता है जहाँ वासना छू नहीं सकती ॥२॥ जिस मनुष्य के हृदय में गुरू ने आत्मिक जीवन की समझ पक्की कर दी, उसने ये सूझ (अपनी काया घोड़ी के) मुंह में (जैसे) लगाम दे दी है। उस मनुष्य के हृदय में परमात्मा का प्यार पैदा होता है, ये प्यार वह मनुष्य अपनी काया-घोड़ी को (जैसे) चाबुक मारता रहता है। हृदय में पैदा हरी नाम का प्रेम में लीन वह मनुष्य अपनी काया घोड़ी को चाबुक मारता रहता है, और अपने मन को वश में किए रखता है। पर, ये मन गुरू की शरण पड़ के ही जीता जा सकता है। वह मनुष्य गुरू का शबद प्राप्त करता है, आत्मिक जीवन देने वाला हरी-नाम-रस पीता रहता है, और (जत, धैर्य आदि की कुठाली में) अल्हड़ मन को घड़ लेता है (परिपक्व बना लेता है)। गुरू की जो बाणी उचारी हुई है इस को अपने कानों से सुन के (भाव, ध्यान से सुन के वह मनुष्य अपने अंदर) परमात्मा का प्यार पैदा करता है, और इस तरह काया-घोड़ी पर सवार होता है (काया को वश में करता है)। हे दास नानक! (ये मनुष्य जीवन) बड़ा मुश्किल रास्ता है, (पर, गुरू की शरण पड़े मनुष्य को) पार लंघा लेता है ॥३॥ घोड़ी तेजणि देह रामि उपाईआ राम ॥ जितु हरि प्रभु जापै सा धनु धंनु तुखाईआ राम ॥ जितु हरि प्रभु जापै सा धंनु साबासै धुरि पाइआ किरतु जुड़ंदा ॥ चड़ि देहड़ि घोड़ी बिखमु लघाए मिलु गुरमुखि परमानंदा ॥ हरि हरि काजु रचाइआ पूरै मिलि संत जना जंञ आई ॥ जन नानक हरि वरु पाइआ मंगलु मिलि संत जना वाधाई ॥४॥१॥५॥

Vaddahans mahalaa 4 ghorreea || Ik oankaar satigur prasaad |deh tejan jee raam upaaeea raam |dhan maanas janam pun paaeea raam |maanas janam vadd pune paaeaa deh su kanchan changarreea |guramukh rang chaloolaa paavai har har har nav rangarreea |eh deh su baankee jit har jaapee har har naam suhaaveea |vaddabhaagee paaee naam sakhaaee jan naanak raam upaaeea ||1|| Deh paavau jeen bujh changaa raam |charr langhaa jee bikham bhueiangaa raam |bikham bhueiangaa anat tarangaa guramukh paar langhaae |har bohith charr vaddabhaagee langhai gur khevatt sabad taraae |anadin har rang har gun gaavai har rangee har rangaa |jan naanak nirabaan pad paaeaa har utam har pad changaa ||2||karreeaal mukhe gur giaan drirraaeaa raam |tan prem har chaabak laaeaa raam |tan prem har har laae chaabak man jinai guramukh jeetiaa |agharro gharraavai sabad paavai apiau har ras peetiaa |sun sravan baanee gur vakhaanee har rang turee charraaeaa |mahaa maarag panth bikharraa jan naanak paar langhaaeaa ||3|| ghorree tejan deh raam upaaeea raam |jit har prabh jaapai saa dhan dhan tukhaaeea raam |jit har prabh jaapai saa dhan saabaasai dhur paaeaa kirat jurrandaa |charr deharr ghorree bikham laghaae mil guramukh paramaanandaa |har har kaaj rachaaeaa poorai mil sant janaa jany aaee |jan naanak har var paaeaa mangal mil sant janaa vaadhaaee ||4||1||5||

ਗੁਰੂ ਰੁਪ ਸਾਧ ਸੰਗਤ ਜੀਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Waheguru Ji Ka Khalsa
Waheguru Ji Ki Fateh Ji

05/09/2023

ਸੰਧੀਆਂ ਵੇਲੇ ਦਾ ਹੁਕਮ ਨਾਮਾ ਸਾਹਿਬ ਜੀ
SANDHYA VELE DA HUKAMNAMA SRI DARBAR SAHIB SRI AMRITSAR,
ANG 624,

05-SEP-2023
🙏🙏🌸🌸🌸🌸🌸🙏🙏
ਸੋਰਠਿ ਮਹਲਾ ੫ ॥ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

सोरठि महला ५ ॥गई बहोड़ु बंदी छोड़ु निरंकारु दुखदारी ॥ करमु न जाणा धरमु न जाणा लोभी माइआधारी ॥ नामु परिओ भगतु गोविंद का इह राखहु पैज तुमारी ॥१॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ रहाउ ॥ जैसा बालकु भाइ सुभाई लख अपराध कमावै ॥ करि उपदेसु झिड़के बहु भाती बहुड़ि पिता गलि लावै ॥ पिछले अउगुण बखसि लए प्रभु आगै मारगि पावै ॥२॥ हरि अंतरजामी सभ बिधि जाणै ता किसु पहि आखि सुणाईऐ ॥ कहणै कथनि न भीजै गोबिंदु हरि भावै पैज रखाईऐ ॥ अवर ओट मै सगली देखी इक तेरी ओट रहाईऐ ॥३॥ होइ दइआलु किरपालु प्रभु ठाकुरु आपे सुणै बेनंती ॥ पूरा सतगुरु मेलि मिलावै सभ चूकै मन की चिंती ॥ हरि हरि नामु अवखदु मुखि पाइआ जन नानक सुखि वसंती ॥४॥१२॥६२॥

Sorath Mahalaa 5 ||The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God's devotee; please, save this honor of Yours. ||1|| O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes - His father teaches him, and scolds him so many times, but still, he hugs him close in his embrace. Please forgive my past actions, God, and place me on Your path for the future. ||2|| The Lord, the Inner-knower, the Searcher of hearts, knows all about my state of mind; so who else should I go to and speak to ? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. ||3|| Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; Daas Nanak Ji abides in peace. ||4||12||62||

ਅਰਥ : ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥ ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਦਾਸ ਨਾਨਕ ਜੀ! (ਆਖੋ - ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥

अर्थ :हे प्रभू! तूँ (आत्मिक जीवन की) लुप्त हो चुकी (रास-पूँजी) को वापिस दिलाने वाला हैं, तुँ (विकारों की) कैद से छुड़ाने वाला हैं, तेरा कोई खास स्वरूप बयान नहीं किया जा सकता, तूँ (जीवों को दुःख में धीरज देने वाला हैं। हे प्रभू! मैं कोई अच्छा कर्म कोई अच्छा धर्म करना नहीं जनता, मैं लोभ में फँसा रहता हूँ, मैं माया के मोह में ग्रस्त रहता हूँ। परन्तु हे प्रभू! मेरा नाम "गोबिंद का भगत" पड़ चुका है। सो, अब तूँ अपने नाम की आप लाज रख ॥१॥ हे प्रभू जी! तूँ उन लोगो को मान देता हैं, जिनका कोई मान नहीं करता। मैं तेरी ताकत से सदके जाता हूँ। हे भाई! मेरा गोबिंद नाकाम और नकारे गए लोगों को भी आदर के योग्य बना देता है ॥ रहाउ ॥ हे भाई! जैसे कोई बच्चा अपनी लग्न अनुसार स्वभाव अनुसार लाखों गलतियाँ करता है, उस का पिता उस को शिक्षा दे दे कर कई तरीकों से झिड़कता भी है, परन्तु फिर अपने गल से (उस को) लगा लेता है, इसी तरह प्रभू-पिता भी जीवों के पिछले गुनाह बख़्श लेता है, और आगे के लिए (जीवन के) ठीक रास्ते पर पा देता है ॥२॥ हे भाई! परमात्मा प्रत्येक के दिल की जानने वाला है, (जीवों की) प्रत्येक (आत्मिक) हालत को जानता है। (उस को छोड़ कर) अन्य किस पास (अपनी हालत) कह कर सुनाई जा सकती है ? हे भाई! परमात्मा केवल जुबानी बातों से ख़ुश नहीं होता। (कार्या कर के जो मनुष्य) परमात्मा को अच्छा लग जाता है, उस की वह इज़्ज़त रख लेता है। हे प्रभू! मैं अन्य सभी आसरे देख लिए हैं, मैं एक तेरा आसरा ही रखा हुआ है ॥३॥ हे भाई! मालिक-प्रभू दयावान हो कर कृपाल हो कर आप ही (जिस मनुष्य की) बेनती सुन लेता है, उसको पूरा गुरू मिला देता है (इस तरह, उस मनुष्य के) मन की प्रत्येक चिंता ख़त्म हो जाती है। दास नानक जी! (कहो - गुरू जिस मनुष्य के) मुँह में परमात्मा की नाम-दवाई पा देता है, वह मनुष्य आत्मिक आनंद में जीवन बितीत करता है ॥४॥१२॥६२
🙏🙏🌸🌸🌸🌸🌸🙏🙏
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!🙏🙏



27/07/2023

Greetings from Suzuma Innovations India

"राजनीति में हिस्सा ना लेने का सबसे बड़ा दंड यह है कि अयोग्य व्यक्ति आप पर शासन करने लगता है।" -भीमराव अंबेडकर
08/06/2023

"राजनीति में हिस्सा ना लेने का सबसे बड़ा दंड यह है कि अयोग्य व्यक्ति आप पर शासन करने लगता है।"
-भीमराव अंबेडकर

Address

Noida
201304

Alerts

Be the first to know and let us send you an email when Suzuma Innovations India posts news and promotions. Your email address will not be used for any other purpose, and you can unsubscribe at any time.

Contact The Business

Send a message to Suzuma Innovations India:

Share